ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਜਨੌੜੀ ਵਿਖੇ ਪ੍ਰੋਗਰਾਮ ਸਾਰਿਆਂ ਨੂੰ ਪਹੁੰਚਣ ਦਾ ਸੱਦਾ

ਬੇਗਮਪੁਰਾ ਟਾਈਗਰ ਫੋਰਸ ਦੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਇੰਚਾਰਜ ਵਿੱਕੀ ਜਲੋਟਾ ਅਤੇ  ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵਾਈਸ ਪ੍ਰਧਾਨ ਭੁਪਿੰਦਰ ਗੜਦੀਵਾਲ ਵੱਲੋਂ ਸਾਰਿਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪਿੰਡ ਜਨੌੜੀ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਸਾਰੀ ਸੰਗਤ ਪਹੁੰਚਣ ਦੀ ਕਿਰਪਾਲਤਾ ਕਰਨ ਜੀ