ਮਨਿੰਦਰ ਜੱਸੀ ਬਣੇ ਬੇਗਮਪੁਰਾ ਟਾਈਗਰ ਫੋਰਸ ਦੇ ਜ਼ਿਲ੍ਹਾ ਯੂਥ ਪ੍ਰਧਾਨ

ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਚੇਅਰਮੈਨ ਬਿੱਲਾ ਦਿਓਵਾਲ ਕੌਮੀ ਪ੍ਰਧਾਨ ਅਸ਼ੋਕ ਸਲਣ ਕੌਮੀ ਜਨਰਲ ਸੈਕਟਰੀ ਅਵਤਾਰ ਬਸੀ ਖਵਾਜੂ , ਕੌਮੀ ਵਾਈਸ ਪ੍ਰਧਾਨ ਅਤੇ ਪ੍ਰਧਾਨ ਬੇਗਮਪੁਰਾ ਟਾਈਗਰ ਫੋਰਸ ਸੇਵਾ ਸੋਸਾਇਟੀ ਤਾਰਾ ਚੰਦ ਵੱਲੋਂ ਮਨਿੰਦਰ ਜੱਸੀ ਨੂੰ ਬੇਗਮਪੁਰਾ ਟਾਈਗਰ ਫੋਰਸ ਜਿਲਾ ਹੁਸ਼ਿਆਰਪੁਰ ਵਿੱਚ  ਜਿਲਾ ਯੂਥ ਪ੍ਰਧਾਨ ਨਿਯੁਕਤ ਕੀਤਾ ਗਿਆ