15 ਅਗਸਤ ਤੋਂ ਹਰ ਸਰਪੰਚ ਨੂੰ 10,000 ਰੁਪਏ ਮਹੀਨਾ ਤਨਖਾਹ ਮਿਲੇਗੀ.

ਅੱਜ ਇੱਕ ਵੱਡਾ ਫ਼ੈਸਲਾ ਲਿਆ ਹੈ…
15 ਅਗਸਤ ਤੋਂ ਹਰ ਸਰਪੰਚ ਨੂੰ 10,000 ਰੁਪਏ ਮਹੀਨਾ ਤਨਖਾਹ ਮਿਲੇਗੀ… ਪੰਚਾਇਤ ਲੋਕਤੰਤਰ ਦੀ ਪਹਿਲੀ ਪੌੜੀ ਹੈ… ਸਰਪੰਚ ਰਾਤ ਦਿਨ ਪਿੰਡ ਦੀ ਸੇਵਾ ਕਰਦੇ ਹਨ… ਉਨ੍ਹਾਂ ਨੂੰ ਇੱਕ ਤਨਖਾਹ ਤਾਂ ਬਣਦੀ ਹੈ… ਹੁਣ ਉਹ ਆਪਣੇ ਪਰਿਵਾਰ ਨਾਲ ਵੀ ਚੰਗੀ ਤਰ੍ਹਾਂ ਰਹਿ ਸਕਣਗੇ ਤੇ ਪਿੰਡ ਦਾ ਵਿਕਾਸ ਵੀ ਹੋਰ ਤੇਜ਼ੀ ਨਾਲ ਕਰਨਗੇ… ਪਿੰਡ ਤਰੱਕੀ ਕਰੇਗਾ ਤਾਂ ਪੰਜਾਬ ਤਰੱਕੀ ਕਰੇਗਾ…

ਲੋਕਾਂ ਲਈ ਕੰਮ ਕਰਦੇ ਰਹਾਂਗੇ… ਇਹ ਸਾਡਾ ਵਾਅਦਾ ਹੈ…