phagwara ਜੰਤਰ-ਮੰਤਰ, ਨਵੀਂ ਦਿੱਲੀ ਵਿਖੇ ਵਿਦਿਆਰਥੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਅੰਬੇਡਕਰ ਸੈਨਾ ਮੂਲਨਿਵਾਸੀ ਅਤੇ ਹੋਰ ਦਲਿਤ ਜਥੇਬੰਦੀਆਂ ਵੱਲੋਂ ਫਗਵਾੜਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ।

#phagwara ਜੰਤਰ-ਮੰਤਰ, ਨਵੀਂ ਦਿੱਲੀ ਵਿਖੇ ਵਿਦਿਆਰਥੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਅੰਬੇਡਕਰ ਸੈਨਾ ਮੂਲਨਿਵਾਸੀ ਅਤੇ ਹੋਰ ਦਲਿਤ ਜਥੇਬੰਦੀਆਂ ਵੱਲੋਂ ਫਗਵਾੜਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਪ੍ਰਦਰਸ਼ਨ ਦੌਰਾਨ ਬੀਜੇਪੀ ਸਰਕਾਰ ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਪੁਤਲਾ ਫੂਕਿਆ ਗਿਆ ਅਤੇ ਜੀ.ਟੀ ਰੋਡ ਸੜਕ ਕਿਨਾਰੇ ਖੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।